38 C
Patiāla
Friday, May 3, 2024

ਕਿਸਾਨ ਅੰਦੋਲਨ: ਸ਼ੁਭਕਰਨ ਦੇ ਸਸਕਾਰ ਤੱਕ ਸ਼ਾਂਤ ਰਹੇਗਾ ਮੋਰਚਾ

Must read


ਚੰਡੀਗੜ੍ਹ, 23 ਫਰਵਰੀ

ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਦੇ ਸਸਕਾਰ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪਹਿਲਾਂ ਵਾਂਗ ਸ਼ਾਂਤਮਈ ਤਰੀਕੇ ਨਾਲ ਬਣੇ ਰਹਿਣਗੇ। ਹਾਲਾਤ ਦੀ ਸਮੀਖਿਆ ਮਗਰੋਂ ਦਿੱਲੀ ਕੂਚ ਬਾਰੇ ਅਗਲੀ ਰਣਨੀਤੀ ਦਾ ਐਲਾਨ 29 ਫਰਵਰੀ ਨੂੰ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article