29.2 C
Patiāla
Saturday, April 27, 2024

ਪੰਜਾਬ ਦੇ ਮੁੱਖ ਸਕੱਤਰ ਨੇ ਦਿੱਲੀ ਚਲੋ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ ਰਾਜ ਦੇ ਕਿਸਾਨ ਦੀ ਸਪੁਰਦਗੀ ਲਈ ਹਰਿਆਣਾ ਨੂੰ ਪੱਤਰ ਭੇਜਿਆ – Punjabi Tribune

Must read


ਚੰਡੀਗੜ੍ਹ, 24 ਫਰਵਰੀ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ‘ਦਿੱਲੀ ਚਲੋ’ ਮਾਰਚ ਦੌਰਾਨ ਜ਼ਖ਼ਮੀ ਹੋਏ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ ਦਾ ਪੀਜੀਆਈ ਰੋਹਤਕ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ, ‘ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇ ਤਾਂ ਜੋ ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿੱਚ ਪੰਜਾਬ ਵਿੱਚ ਕਰਵਾਇਆ ਜਾ ਸਕੇ।’



News Source link

- Advertisement -

More articles

- Advertisement -

Latest article