32.3 C
Patiāla
Sunday, April 28, 2024

ਯੂਪੀ ’ਚ ਟਰੈਕਟਰ-ਟਰਾਲੀ ਪਲਟ ਕੇ ਛੱਪੜ ’ਚ ਡਿੱਗਣ ਕਾਰਨ 7 ਬੱਚਿਆਂ ਸਣੇ 15 ਮੌਤਾਂ, 20 ਜ਼ਖ਼ਮੀ

Must read


ਲਖਨਊ, 24 ਫਰਵਰੀ

ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਵਿੱਚ ਟਰੈਕਟਰ-ਟਰਾਲੀ ਪਲਟਣ ਅਤੇ ਛੱਪੜ ਵਿੱਚ ਡਿੱਗਣ ਕਾਰਨ ਸੱਤ ਬੱਚਿਆਂ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ‘ਚ ਸਵਾਰ ਲੋਕ ਜ਼ਿਲ੍ਹੇ ਦੇ ਪਟਿਆਲੀ ਖੇਤਰ ‘ਚ ਗੰਗਾ ਨਦੀ ‘ਚ ਇਸ਼ਨਾਨ ਕਰਨ ਜਾ ਰਹੇ ਸਨ, ਜਦੋਂ ਪਟਿਆਲੀ-ਦਰਿਆਵਗੰਜ ਰੋਡ ‘ਤੇ ਇਹ ਹਾਦਸਾ ਹੋ ਗਿਆ। ਕਰੀਬ 20 ਵਿਅਕਤੀ ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਹਨ।



News Source link

- Advertisement -

More articles

- Advertisement -

Latest article