26.6 C
Patiāla
Sunday, April 28, 2024

ਆਈਐਨਐਲਡੀ ਹਰਿਆਣਾ ਦੇ ਪ੍ਰਧਾਨ ਨਫੇ ਸਿੰਘ ਰਾਠੀ ਸਣੇ ਦੋ ਦੀ ਗੋਲੀਆਂ ਮਾਰ ਕੇ ਹੱਤਿਆ

Must read


ਚੰਡੀਗੜ੍ਹ, 25 ਫਰਵਰੀ

ਇੰਡੀਅਨ ਨੈਸ਼ਨਲ ਲੋਕ ਦਲ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਪਾਰਟੀ ਦੇ ਇਕ ਵਰਕਰ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਐਤਵਾਰ ਨੂੰ ਦਿੱਲੀ ਨੇੜੇ ਬਹਾਦੁਰਗੜ੍ਹ ਵਿਚ ਰਾਠੀ ਵੱਲੋਂ ਸੁਰੱਖਿਆ ਲਈ ਰੱਖੇ ਗਏ ਤਿੰਨ ਨਿੱਜੀ ਬੰਦੂਕਧਾਰੀ ਸੁਰੱਖਿਆ ਗਾਰਡ ਵੀ ਹਮਲੇ ਵਿੱਚ ਜ਼ਖ਼ਮੀ ਹੋ ਗਏ। ਲੋਕ ਸਭਾ ਚੋਣਾਂ ਤੋਂ ਹਫ਼ਤੇ ਪਹਿਲਾਂ ਹੋਏ ਇਸ ਹਮਲੇ ’ਤੇ ਵਿਰੋਧੀ ਪਾਰਟੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ, ਜਿਸ ਨੇ ਭਾਜਪਾ ਸ਼ਾਸਤ ਰਾਜ ਵਿੱਚ ਕਾਨੂੰਨ ਵਿਵਸਥਾ ਦੇ ਬੁਰੀ ਤਰ੍ਹਾਂ ਵਿਗੜੇ ਹੋਣ ਦੇ ਦੋਸ਼ ਲਗਾਏ।



News Source link

- Advertisement -

More articles

- Advertisement -

Latest article