27.5 C
Patiāla
Sunday, May 5, 2024

ਰਿਸ਼ੀ ਸੁਨਕ ਨੇ ਬਰਤਾਨਵੀ ਜਮਹੂਰੀਅਤ ਦੀ ਰੱਖਿਆ ਲਈ ਭਾਵੁਕ ਅਪੀਲ ਕੀਤੀ

Must read


ਲੰਡਨ, 2 ਮਾਰਚ

ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੇਸ਼ ਦੇ ਲੋਕਤੰਤਰ ਦੀ ਰੱਖਿਆ ਲਈ ਭਾਵੁਕ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਕੱਟੜਪੰਥੀ ਤਾਕਤਾਂ ਦੇਸ਼ ਨੂੰ ਤੋੜਨ ਅਤੇ ਇਸ ਦੀ ਬਹੁ-ਧਾਰਮਿਕ ਪਛਾਣ ਨੂੰ ਕਮਜ਼ੋਰ ਕਰਨ ‘ਤੇ ਤੁਲੀਆਂ ਹੋਈਆਂ ਹਨ। ਆਪਣੇ ਹਿੰਦੂ ਵਿਸ਼ਵਾਸਾਂ ਦਾ ਹਵਾਲਾ ਦਿੰਦੇ ਹੋਏ ਬਰਤਾਨੀਆ ਦੇ ਭਾਰਤੀ ਮੂਲ ਦੇ ਨੇਤਾ ਨੇ ਅੱਜ ਕਿਹਾ ਕਿ ਬਰਤਾਨੀਆ ਦੀਆਂ ਸਥਾਈ ਕਦਰਾਂ-ਕੀਮਤਾਂ ਸਾਰੇ ਧਰਮਾਂ ਅਤੇ ਨਸਲਾਂ ਦੇ ਪਰਵਾਸੀਆਂ ਨੂੰ ਸਵੀਕਾਰ ਕਰਨ ਲਈ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਕੱਟੜਪੰਥੀ ਤਾਕਤਾਂ ਆਪਣੇ ਹੱਥਾਂ ਵਿੱਚ ਨਾ ਲੈ ਲੈਣ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਬਰਤਾਨਵੀ ਸੰਸਦ ਮੈਂਬਰਾਂ ਲਈ ਸੁਰੱਖਿਆ ਚਿੰਤਾਵਾਂ ਅਤੇ ਇਜ਼ਰਾਈਲ-ਹਮਾਸ ਸੰਘਰਸ਼ ਕਾਰਨ ਦੇਸ਼ ਵਿੱਚ ਵਿਸ਼ਾਲ ਮਾਰਚ ਦੌਰਾਨ ਹਿੰਸਾ ਦੇ ਬਾਅਦ ਆਈ ਹੈ।



News Source link

- Advertisement -

More articles

- Advertisement -

Latest article