20.4 C
Patiāla
Thursday, May 2, 2024

ਹਿਸਾਰ ਵਿੱਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Must read


ਹਿਸਾਰ, 3 ਮਾਰਚ

ਇਸ ਜ਼ਿਲ੍ਹੇ ਦੇ ਪਿੰਡ ਕੰਵਾਰੀ ਵਿੱਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਇਸ ਸਬੰਧ ਵਿਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਨਰ ਸਿੰਘ ਦੁਹਨ ਉਰਫ ਸੰਜੈ ਵਜੋਂ ਹੋਈ ਹੈ ਜੋ ਸਰਪੰਚ ਐਸੋਸੀਏਸ਼ਨ ਦਾ ਜ਼ਿਲ੍ਹਾ ਪ੍ਰਧਾਨ ਸੀ। ਜਾਣਕਾਰੀ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਸਰਪੰਚ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਲਿਆਂਦਾ ਐਲਾਨਿਆ ਗਿਆ।



News Source link

- Advertisement -

More articles

- Advertisement -

Latest article