24.2 C
Patiāla
Monday, April 29, 2024

ਈਡੀ ਨੇ ਸੰਮਨ ਦਾ ਪਾਲਣਾ ਨਾ ਕਰਨ ’ਤੇ ਕੇਜਰੀਵਾਲ ਖ਼ਿਲਾਫ਼ ਨਵੀਂ ਸ਼ਿਕਾਇਤ ਦਰਜ ਕਰਵਾਈ

Must read


ਨਵੀਂ ਦਿੱਲੀ, 6 ਮਾਰਚ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ’ਚ ਸੰਮਨ ਦੀ ਪਾਲਣਾ ਨਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਬੇਨਤੀ ਕਰਦਿਆਂ ਇਕ ਅਦਾਲਤ ’ਚ ਨਵੀਂ ਸ਼ਿਕਾਇਤ ਦਰਜ ਕਰਵਾਈ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਸ਼ਿਕਾਇਤ ਆਪ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਵੱਲੋਂ ਸੰਮਨ ਨੰਬਰ 4 ਤੋਂ 4 ਦਾ ਪਾਲਣ ਨਾ ਕਰਨ ਨਾਲ ਸਬੰਧਤ ਹਨ। ਏਸੀਐਮਐਮ ਦਿਵਿਆ ਮਲਹੋਤਰਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਤੈਅ ਕੀਤੀ ਹੈ।



News Source link

- Advertisement -

More articles

- Advertisement -

Latest article