29.2 C
Patiāla
Sunday, April 28, 2024

ਹਰਿਆਣਾ: ਸ਼ਰਾਬ ਕਾਰੋਬਾਰੀ ਦੀ ਹੱਤਿਆ ਦੀ ਜਾਂਚ ਲਈ 8 ਟੀਮਾਂ ਕਾਇਮ

Must read


ਚੰਡੀਗੜ੍ਹ, 11 ਮਾਰਚ

ਹਰਿਆਣਾ ਪੁਲੀਸ ਨੇ ਸੋਨੀਪਤ ਜ਼ਿਲ੍ਹੇ ਵਿੱਚ ਸ਼ਰਾਬ ਕਾਰੋਬਾਰੀ ਦੀ ਦੋ ਹਮਲਾਵਰਾਂ ਵੱਲੋਂ ਕਥਿਤ ਤੌਰ ‘ਤੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਲਈ ਅੱਠ ਟੀਮਾਂ ਕਾਇਮ ਕਰ ਦਿੱਤੀਆਂ ਹਨ। ਪੁਲੀਸ ਨੇ ਦੱਸਿਆ ਕਿ ਸ਼ਰਾਬ ਕਾਰੋਬਾਰੀ ਸੁੰਦਰ ਮਲਿਕ ਦੀ ਐਤਵਾਰ ਨੂੰ ਮੁਰਥਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹੇ ਦੇ ਰਹਿਣ ਵਾਲੇ ਮਲਿਕ ‘ਤੇ ਕਤਲ ਅਤੇ ਹੋਰ ਅਪਰਾਧਾਂ ਦੇ ਸਬੰਧ ‘ਚ 10 ਤੋਂ ਜ਼ਿਆਦਾ ਮਾਮਲੇ ਦਰਜ ਹਨ।



News Source link

- Advertisement -

More articles

- Advertisement -

Latest article