30.2 C
Patiāla
Monday, April 29, 2024

ਬਾਜਵਾ ਨੇ ਭਗਵੰਤ ਮਾਨ ਦੀ ਚੋਣ ਲੜਨ ਦੀ ਚੁਣੌਤੀ ਕਬੂਲੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 11 ਮਾਰਚ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਲੜਨ ਸਬੰਧੀ ਮੁੱਖ ਮੰਤਰੀ ਦੀ ਚੁਣੌਤੀ ਨੂੰ ਕਬੂਲਦਿਆਂ ਭਗਵੰਤ ਮਾਨ ਖ਼ਿਲਾਫ਼ ਲੋਕ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਲੜਨ ਦੇ ਇੱਛੁਕ ਨਹੀਂ ਹਨ, ਜੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸੇ ਵੀ ਲੋਕ ਸਭਾ ਹਲਕੇ ਤੋਂ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਵਿਰੁੱਧ ਚੋਣ ਜ਼ਰੂਰ ਲੜਨਗੇ। ਉਨ੍ਹਾਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਪਤੀ-ਪਤਨੀ ਵਾਲਾ ਰਿਸ਼ਤਾ ਕਰਾਰਿਆ ਜੋ ਚੋਣਾਂ ਸਮੇਂ ਇਕੱਠੇ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਵੱਖ-ਵੱਖ ਹੋ ਜਾਂਦੇ ਹਨ।



News Source link
#ਬਜਵ #ਨ #ਭਗਵਤ #ਮਨ #ਦ #ਚਣ #ਲੜਨ #ਦ #ਚਣਤ #ਕਬਲ

- Advertisement -

More articles

- Advertisement -

Latest article