29.6 C
Patiāla
Monday, April 29, 2024

ਸੀਏਏ ਦੇਸ਼ ’ਚ ਲਾਗੂ – Punjabi Tribune

Must read


ਨਵੀਂ ਦਿੱਲੀ, 11 ਮਾਰਚ

ਕੇਂਦਰ ਸਰਕਾਰ ਨੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਟੀਜ਼ਨਸ਼ਿਪ ਅਮੈਂਡਮੈਂਟ ਐਕਟ (ਸੀਏਏ) 2019 ਪੂਰੇ ਦੇਸ਼ ਵਿਚ ਲਾਗੂ ਕਰ ਦਿੱਤਾ ਹੈ। ਵਿਵਾਦਿਤ ਕਾਨੂੰਨ ਹਾਲਾਂਕਿ ਚਾਰ ਸਾਲ ਪਹਿਲਾਂ ਹੀ ਪਾਸ ਹੋ ਗਿਆ ਸੀ ਪਰ ਮੋਦੀ ਸਰਕਾਰ ਨੇ ਐਕਟ ਦੇ ਨੇਮ ਅੱਜ ਨੋਟੀਫਾਈ ਕੀਤੇ ਹਨ। ਗ੍ਰਹਿ ਮੰਤਰਾਲੇ ਦੇ ਤਰਜਮਾਨ ਨੇ ਕਿਹਾ, ‘‘ਨੋਟੀਫਾਈ ਕੀਤੇ ਨੇਮਾਂ, ਜਿਨ੍ਹਾਂ ਨੂੰ ਨਾਗਰਿਕਤਾ ਸੋਧ ਨੇਮ 2024 ਦਾ ਨਾਮ ਦਿੱਤਾ ਗਿਆ ਹੈ, ਤਹਿਤ ਸੀਏਏ 2019 ਅਧੀਨ ਯੋਗ ਵਿਅਕਤੀ ਭਾਰਤੀ ਨਾਗਰਿਕਤਾ ਹਾਸਲ ਕਰਨ ਲਈ ਅਪਲਾਈ ਕਰ ਸਕਣਗੇ।’’

 



News Source link

- Advertisement -

More articles

- Advertisement -

Latest article