22 C
Patiāla
Thursday, May 2, 2024

ਚੋਣ ਕਮਿਸ਼ਨ ਨੇ ਚੋਣ ਬਾਂਡਾਂ ਬਾਰੇ ਵੇਰਵੇ ਜਨਤਕ ਕੀਤੇ – Punjabi Tribune

Must read


ਨਵੀਂ ਦਿੱਲੀ, 14 ਮਾਰਚ

ਚੋਣ ਕਮਿਸ਼ਨ ਨੇ ਸੁਪਰੀਮ ਕੋੋਰਟ ਦੀਆਂ ਹਦਾਇਤਾਂ ਮੁਤਾਬਕ ਚੋਣ ਬਾਂਡਾਂ ਨਾਲ ਸਬੰਧਤ ਡੇਟਾ ਅੱਜ ਆਪਣੀ ਵੈੱਬਸਾਈਟ ’ਤੇ ਜਨਤਕ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤੀ ਸਟੇਟ ਬੈਂਕ ਨੇ ਸਰਬਉੱਚ ਅਦਾਲਤ ਦੇ ਹੁਕਮਾਂ ਮਗਰੋਂ ਸਬੰਧਤ ਡੇਟਾ ਚੋਣ ਕਮਿਸ਼ਨ ਨਾਲ ਸਾਂਝਾ ਕੀਤਾ ਸੀ। ਚੋਣ ਕਮਿਸ਼ਨ ਨੇ ਐੱਸਬੀਆਈ ਵੱਲੋਂ ਦਿੱਤੇ ਚੋਣ ਬਾਂਡਾਂ ਸਬੰਧੀ ਡੇਟਾ ਨੂੰ ਦੋ ਹਿੱਸਿਆਂ ਵਿਚ ਜਨਤਕ ਕੀਤਾ ਹੈ।



News Source link

- Advertisement -

More articles

- Advertisement -

Latest article