26.6 C
Patiāla
Sunday, April 28, 2024

ਈਡੀ ਵੱਲੋਂ ਕੇਜਰੀਵਾਲ ਨੂੰ ਦੋ ਸੰਮਨ ਜਾਰੀ – Punjabi Tribune

Must read


ਨਵੀਂ ਦਿੱਲੀ, 17 ਮਾਰਚ

ਈਡੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ’ਚੋਂ ਇੱਕ ਸੰਮਨ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਕੇਸ ਵਿੱਚ ਜਦਕਿ ਦੂਜਾ ਕੇਸ ਦਿੱਲੀ ਜਲ ਬੋਰਡ (ਡੀਜੇਬੀ) ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਕੇਸ ਵਿੱਚ ਜਾਰੀ ਕੀਤਾ ਗਿਆ ਹੈ। ਕੇਜਰੀਵਾਲ ਨੂੰ 18 ਤੇ 21 ਮਾਰਚ ਨੂੰ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਈਡੀ ਦੇ ਦਫ਼ਤਰ ’ਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

 



News Source link

- Advertisement -

More articles

- Advertisement -

Latest article