38.1 C
Patiāla
Sunday, April 28, 2024

ਪੁਲੀਸ ਮੁਕਾਬਲੇ ’ਚ ਗੈਂਗਸਟਰ ਰਾਣਾ ਮਨਸੂਰਪੁਰੀਆ ਹਲਾਕ – Punjabi Tribune

Must read


ਪੱਤਰ ਪ੍ਰੇਰਕ

ਮੁਕੇਰੀਆਂ, 18 ਮਾਰਚ

ਬੀਤੇ ਦਿਨ ਪਿੰਡ ਮਨਸੂਰਪੁਰ ਵਿਖੇ ਪੁਲੀਸ ਮੁਲਾਜ਼ਮ ’ਤੇ ਗੋਲੀ ਚਲਾਉਣ ਵਾਲੇ ਸੁਖਵਿੰਦਰ ਸਿੰਘ ਰਾਣਾ ਉਰਫ ਗੈਂਗਸਟਰ ਰਾਣਾ ਮਨਸੂਰਪੁਰੀਆ ਨੂੰ ਪੁਲੀਸ ਨੇ ਮੁਕੇਰੀਆਂ ਪਠਾਨਕੋਟ ਕੌਮੀ ਮਾਰਗ ’ਤੇ ਪੈਂਦੇ ਪਿੰਡ ਪੁਰਾਣਾ ਭੰਗਾਲਾ ਨੇੜੇ ਇੱਕ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ। ਇਸਦੀ ਜਾਣਕਾਰੀ ਖੁਦ ਮੌਕੇ ‘ਤੇ ਪੁੱਜੇ ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪਿੰਡ ਮਨਸੂਰਪੁਰ ਵਿਖੇ ਰਾਣਾ ਮਨਸੂਰਪੁਰੀਆ ਨੂੰ ਫੜਨ ਗਈ ਸੀਆਈਏ ਸਟਾਫ ਦੀ ਟੀਮ ਉੱਤੇ ਗੈਂਗਸਟਰ ਰਾਣਾ ਨੇ ਹਮਲਾ ਕਰਕੇ ਇੱਕ ਮੁਲਾਜ਼ਮ ਅੰਮਿ੍ਤਪਾਲ ਸਿੰਘ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।



News Source link

- Advertisement -

More articles

- Advertisement -

Latest article