28.6 C
Patiāla
Sunday, April 28, 2024

ਅਮਰੀਕਾ ਦੇ ਧਾਰਮਿਕ ਆਜ਼ਾਦੀ ਬਾਰੇ ਕਮਿਸ਼ਨ ਨੇ ਸੀਏਏ ਬਾਰੀ ਨੋਟੀਫਿਕੇਸ਼ਨ ’ਤੇ ਚਿੰਤਾ ਪ੍ਰਗਟਾਈ

Must read


ਨਿਊਯਾਰਕ, 26 ਮਾਰਚ

ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ (ਯੂਐੱਸਸੀਆਈਆਰਐੱਫ) ਨੇ ਭਾਰਤ ਸਰਕਾਰ ਵੱਲੋਂ ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਨੂੰ ਲਾਗੂ ਕਰਨ ਲਈ ਜਾਰੀ ਨੋਟੀਫਿਕੇਸ਼ਨ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਧਰਮ ਜਾਂ ਵਿਸ਼ਵਾਸ ਦੇ ਅਧਾਰ ’ਤੇ ਕਿਸੇ ਨੂੰ ਵੀ ਨਾਗਰਿਕਤਾ ਤੋਂ ਵਾਂਝਾ ਨਹੀਂ ਕਰਨਾ ਚਾਹੀਦਾ। ਸੀਏਏ ਨੂੰ ਲਾਗੂ ਕਰਨ ਦੇ ਨਿਯਮਾਂ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਸੂਚਿਤ ਕੀਤਾ ਗਿਆ ਸੀ, ਜਿਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਤੋਂ ਦਸਤਾਵੇਜ਼ਾਂ ਬਗ਼ੈਰ ਆਏ ਗ਼ੈਰ ਮੁਸਲਮਾਨ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਰਾਹ ਪੱਧਰਾ ਹੋ ਗਿਆ।



News Source link

- Advertisement -

More articles

- Advertisement -

Latest article