34.9 C
Patiāla
Saturday, April 27, 2024

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Must read


ਬਾਂਦਾ(ਯੂਪੀ), 28 ਮਾਰਚ

ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅੱਜ ਉਨ੍ਹਾਂ ਨੂੰ ਸਿਹਤ ਵਿਗੜਨ ਮਗਰੋਂ ਬਾਂਦਾ ਦੇ ਮੈਡੀਕਲ ਕਾਲਜ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਅੰਸਾਰੀ ਨੂੰ ਮੰਗਲਵਾਰ ਨੂੰ ਛੁੱਟੀ ਮਿਲਣ ਮਗਰੋਂ ਯੂਪੀ ਦੇ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਤੋਂ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਅੰਸਾਰੀ ਨੇ ਉਦੋਂ ਜੇਲ੍ਹ ਵਿਚ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਸੀ। ਅੰਸਾਰੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਸਾਬਕਾ ਵਿਧਾਇਕ ਨੂੰ ਬੋਲਣ ਵਿਚ ਮੁਸ਼ਕਲ ਆ ਰਹੀ ਸੀ। ਅੰਸਾਰੀ ਮਾਓ ਤੋਂ ਪੰਜ ਵਾਰ ਵਿਧਾਇਕ ਰਹੇ ਹਨ ਤੇ ਇਨ੍ਹਾਂ ਵਿਚੋਂ ਦੋ ਵਾਰ ਉਹ ਬਸਪਾ ਦੀ ਟਿਕਟ ’ਤੇ ਚੋਣ ਜਿੱਤੇ ਸਨ। ਅੰਸਾਰੀ ਨੇ ਆਖਰੀ ਅਸੈਂਬਲੀ ਚੋਣ 2017 ਵਿਚ ਲੜੀ ਸੀ।



News Source link
#ਮਖਤਰ #ਅਸਰ #ਦ #ਦਲ #ਦ #ਦਰ #ਪਣ #ਕਰਨ #ਮਤ

- Advertisement -

More articles

- Advertisement -

Latest article