29.3 C
Patiāla
Wednesday, May 1, 2024

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ; ਪੰਜਾਬ ਦੇ ਉਮੀਦਵਾਰ ਐਲਾਨੇ – Punjabi Tribune

Must read


ਨਵੀਂ ਦਿੱਲੀ, 30 ਮਾਰਚ

ਭਾਜਪਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਗੁਰਦਾਸਪੁਰ ਤੋਂ ਸਨੀ ਦਿਓਲ ਨੂੰ ਟਿਕਟ ਨਹੀਂ ਦਿੱਤਾ ਗਿਆ ਹੈ। ਭਾਜਪਾ ਨੇ ਫਰੀਦਕੋਟ ਤੋਂ ਹੰਸ ਰਾਜ ਹੰਸ ਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।



News Source link

- Advertisement -

More articles

- Advertisement -

Latest article