36.3 C
Patiāla
Thursday, May 2, 2024

ਮਾਨਸਾ: ਬੱਸ ਅੱਡੇ ’ਚੋਂ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲੀਸ ਨੇ ਮਾਂ ਨੂੰ ਹਿਰਾਸਤ ’ਚ ਲਿਆ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 3 ਮਾਰਚ

ਇਥੋਂ ਦੇ ਬੱਸ ਅੱਡੇ ਵਿਚੋਂ ਗੁਰਸਿੱਖ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲੀਸ ਨੇ ਬੱਚੇ ਦੀ ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਬੱਚੇ ਦੀ ਪਛਾਣ ਅਗਮਜੋਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਬੱਚੇ ਦੇ ਚਾਚਾ ਅਮਨਦੀਪ ਸਿੰਘ ਨੇ ਆਪਣੀ ਭਰਜਾਈ ਵਲੋਂ ਬੱਚੇ ਦਾ ਕਤਲ ਕਰਨ ਬਾਰੇ ਪੁਲੀਸ ਕੋਲ ਸ਼ੱਕ ਪ੍ਰਗਟ ਕੀਤਾ ਸੀ। ਉਸ ਤੋਂ ਬਾਅਦ ਪੁਲੀਸ ਔਰਤ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।



News Source link
#ਮਨਸ #ਬਸ #ਅਡ #ਚ #ਬਚ #ਦ #ਲਸ #ਮਲਣ #ਦ #ਮਮਲ #ਚ #ਪਲਸ #ਨ #ਮ #ਨ #ਹਰਸਤ #ਚ #ਲਆ

- Advertisement -

More articles

- Advertisement -

Latest article