29.1 C
Patiāla
Saturday, May 4, 2024

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ – Punjabi Tribune

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 3 ਅਪਰੈਲ

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਕੌਮੀ ਆਗੂ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਅਤੇ ਮੁੜ ਤੋਂ ਉਮੀਦਵਾਰ ਬਣਾਉਣ ਦੀ ਮੰਗ ਕੀਤੀ। ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲਣ ਵਾਲੇ ਕਾਂਗਰਸੀ ਸੰਸਦ ਮੈਂਬਰਾਂ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ, ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਸਨ। ਕਾਂਗਰਸੀ ਆਗੂਆਂ ਨੂੰ ਉਮੀਦ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਮੌਜੂਦਾ ਸੰਸਦ ਮੈਂਬਰਾਂ ਨੂੰ ਹੀ ਮੁੜ ਉਮੀਦਵਾਰ ਬਣਾਇਆ ਜਾਵੇਗਾ।



News Source link

- Advertisement -

More articles

- Advertisement -

Latest article