ਵਿਦੇਸ਼ ਜੰਮੂ-ਕਸ਼ਮੀਰ ਦੇ ਸੰਗਠਨਾਂ ’ਤੇ ਪਾਬੰਦੀ ਬਾਰੇ ਫ਼ੈਸਲਾ ਦੇਣ ਲਈ ਚਾਰ ਟ੍ਰਿਬਿਊਨਲ ਕਾਇਮ By Mehra Media Team April 7, 2024 0 20 Share Facebook Twitter Pinterest WhatsApp Must read Gabbroo (Official Video) | Jassi Gill | Preet Hundal | Latest Punjabi Songs 2016 | Speed Records May 2, 2024 ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ May 2, 2024 ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune May 2, 2024 ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ May 2, 2024 Mehra Media Teamhttps://punjabimedia.in ਨਵੀਂ ਦਿੱਲੀ, 6 ਅਪਰੈਲ ਕੇਂਦਰੀ ਗ੍ਰਹਿ ਮੰਤਰਾਲੇ ਨੇ ਚਾਰ ਟ੍ਰਿਬਿਊਨਲ ਕਾਇਮ ਕੀਤੇ ਹਨ ਜਿਹੜੇ ਇਸ ਗੱਲ ਦਾ ਫ਼ੈਸਲਾ ਕਰਨਗੇ ਕਿ ਜੰਮੂ-ਕਸ਼ਮੀਰ ਅਧਾਰਿਤ ਕਈ ਸੰਗਠਨਾਂ ਨੂੰ ਗ਼ੈਰਕਾਨੂੰਨੀ ਸਰਗਰਮੀਆਂ (ਰੋਕੂ) ਕਾਨੂੰਨ (ਯੂਏਪੀਏ), 1967 ਤਹਿਤ ਪਾਬੰਦੀਸ਼ੁਦਾ ਐਲਾਨਣ ਲਈ ਢੁੱਕਵਾਂ ਆਧਾਰ ਹੈ ਜਾਂ ਨਹੀਂ। ਇਨ੍ਹਾਂ ਚਾਰਾਂ ਟ੍ਰਿਬਿਊਨਲਾਂ ਦੀ ਅਗਵਾਈ ਦਿੱਲੀ ਹਾਈ ਕੋਰਟ ਦੀ ਜੱਜ ਜਸਟਿਸ ਨੀਨਾ ਬੰਸਲ ਕ੍ਰਿਸ਼ਨਾ ਕਰਨਗੇ। ਵੱਖਵਾਦੀ ਤੇ ਦਹਿਸ਼ਤੀ ਸੰਗਠਨਾਂ ’ਤੇ 12 ਅਤੇ 15 ਮਾਰਚ ਨੂੰ ਪਾਬੰਦੀ ਲਾਈ ਗਈ ਸੀ। ਵੱਖ-ਵੱਖ ਨੋਟੀਫਿਕੇਸ਼ਨਾਂ ’ਚ ਮੰਤਰਾਲੇ ਨੇ ਕਿਹਾ ਕਿ ਟ੍ਰਿਬਿਊਨਲਾਂ ਦਾ ਗਠਨ ਯੂਏਪੀਏ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਸ਼ਕਤੀਆਂ ਤਹਿਤ ਕੀਤਾ ਗਿਆ ਹੈ। ਜੰਮੂ ਕਸ਼ਮੀਰ ਨੈਸ਼ਨਲ ਫਰੰਟ (ਜੇਕੇਐੱਨਐੱਫ) ਨੂੰ 12 ਮਾਰਚ ਨੂੰ ਗ਼ੈਰਕਾਨੂੰਨੀ ਜਥੇਬੰਦੀ ਐਲਾਨਿਆ ਗਿਆ ਸੀ ਅਤੇ ਜੇਲ੍ਹ ’ਚ ਬੰਦ ਵੱਖਵਾਦੀ ਨੇਤਾ ਯਾਸੀਨ ਮਲਿਕ ਦੇ ਅਗਵਾਈ ਵਾਲੇ ਜੰਮੂ ਅਤੇ ਕਸ਼ਮੀਰ ਲਿਬਰੇਸ਼ਨ ਫਰੰਟ ’ਤੇ 15 ਮਾਰਚ ਨੂੰ ਪਾਬੰਦੀ ਲਾਈ ਗਈ ਸੀ। ਹੋਰ ਗਰੁੱਪਾਂ ’ਚ ਜੰਮੂ ਅਤੇ ਕਸ਼ਮੀਰ ਪੀਪਲਜ਼ ਫਰੀਡਮ ਲੀਗ ਨੂੰ ਗ਼ੈਰਕਾਨੂੰਨੀ ਐਲਾਨਿਆ ਗਿਆ ਸੀ ਜਦਕਿ ਜੰਮੂ ਅਤੇ ਕਸ਼ਮੀਰ ਪੀਪਲਜ਼ ਲੀਗ ਦੇ ਚਾਰ ਧੜਿਆਂ ਜੇਕੇਪੀਐੱਲ ਮੁਖ਼ਤਾਰ ਅਹਿਮਦ ਵਜ਼ਾ ਗਰੁੱਪ, ਜੇਕੇਪੀਐੱਲ ਬਸ਼ੀਰ ਅਹਿਮਦ ਤੋਤਾ ਗਰੁੱਪ, ਜੇਕੇਪੀਐੱਲ ਘੁਮਾ ਮੁਹੰਮਦ ਖ਼ਾਨ ਗਰੁੱਪ (ਜੰਮੂ ਅਤੇ ਕਸ਼ਮੀਰ ਪੀਪਲਜ਼ ਪੁਲਿਟੀਕਲ ਲੀਗ) ਅਤੇ ਜੇਕੇਪੀ ਅਜ਼ੀਜ਼ ਸ਼ੇਖ ਗਰੁੱਪ ’ਤੇ ਪਾਬੰਦੀ ਲਾ ਦਿੱਤੀ ਗਈ ਸੀ। -ਪੀਟੀਆਈ News Source link Tagsਸਗਠਨਕਇਮਚਰਜਮਕਸ਼ਮਰਟਰਬਊਨਲਤਦਦਣਪਬਦਫਸਲਬਰਲਈ Share Facebook Twitter Pinterest WhatsApp Previous articleਆਈਪੀਐੱਲ: ਕੋਹਲੀ ’ਤੇ ਭਾਰੀ ਪਿਆ ਬਟਲਰ ਦਾ ਸੈਂਕੜਾNext articleਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਕਪੂਰਥਲਾ ਦੇ ਪਿੰਡ ਭਟਨੂਰਾ ਵਾਸੀ ਦੀ ਮੌਤ – Punjabi Tribune - Advertisement - More articles ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ May 2, 2024 ਨਵਜੋਤ ਸਿੱਧੂ ਧੜਾ ਅਜੇ ਵੀ ਕਾਂਗਰਸ ਦੀ ਚੋਣ ਮੁਹਿੰਮ ਤੋਂ ਦੂਰ May 2, 2024 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ May 1, 2024 - Advertisement - Latest article Gabbroo (Official Video) | Jassi Gill | Preet Hundal | Latest Punjabi Songs 2016 | Speed Records May 2, 2024 ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ May 2, 2024 ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune May 2, 2024 ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ May 2, 2024 ਭਾਜਪਾ ਸਰਕਾਰ ਨੇ ਗੁਜਰਾਤ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਦਾ ਅੱਡਾ ਬਣਾ ਦਿੱਤਾ: ਕਾਂਗਰਸ May 2, 2024