29.3 C
Patiāla
Wednesday, May 1, 2024

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਭਾਜਪਾ ’ਚ ਸ਼ਾਮਲ, ਬਠਿੰਡਾ ਤੋਂ ਲੜ ਸਕਦੀ ਹੈ ਲੋਕ ਸਭਾ ਚੋਣ – Punjabi Tribune

Must read


ਨਵੀਂ ਦਿੱਲੀ, 11 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਪਰਮਪਾਲ ਕੌਰ ਸਿੱਧੂ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜਨ ਦੀ ਸੰਭਾਵਨਾ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਹਾਜ਼ਰ ਸਨ।



News Source link

- Advertisement -

More articles

- Advertisement -

Latest article