28 C
Patiāla
Saturday, May 4, 2024

ਕੰਗਨਾ ਦੀ ‘ਕਿਰਦਾਰਕੁਸ਼ੀ’ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ – Punjabi Tribune

Must read


ਸ਼ਿਮਲਾ, 21 ਅਪਰੈਲ

ਹਿਮਾਚਲ ਪ੍ਰਦੇਸ਼ ਭਾਜਪਾ ਨੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤੇ ਬੌਲੀਵੁੱਡ ਅਦਾਕਾਰ ਕੰਗਨਾ ਰਣੌਤ ਦੀਆਂ ਫ਼ਿਲਮਾਂ ਵਿਚਲੀਆਂ ਕੁਝ ਤਸਵੀਰਾਂ ਦੀ ਵਰਤੋਂ ਕਰਕੇ ‘ਕਿਰਦਾਰਕੁਸ਼ੀ’ ਕੀਤੇ ਜਾਣ ਨੂੰ ਲੈ ਕੇ ਕਾਂਗਰਸ ਤੇ ਹਮੀਰਪੁਰ ਯੂਥ ਕਾਂਗਰਸ ਕਲੱਬ ਖਿਲਾਫ਼ ਸ਼ਿਕਾਇਤ ਦਰਜ ਕੀਤੀ ਹੈ। ਭਾਜਪਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿਚ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਭਾਸ਼ਾ ਵਰਤਣ ਖਿਲਾਫ਼ ਢੁੱਕਵੀਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article