31.7 C
Patiāla
Friday, May 3, 2024

ਕਾਂਗਰਸ ਨੇ ਫ਼ਰੀਦਕੋਟ ਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨੇ

Must read


ਚੰਡੀਗੜ੍ਹ, 22 ਅਪਰੈਲ

ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਦੂਜੀ ਸੂਚੀ ਜਾਰੀ ਕਰਕੇ ਪੰਜਾਬ ਦੇ ਦੋ ਰਾਖਵੇਂ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੇਰ ਸ਼ਾਮ ਜਾਰੀ ਸੂਚੀ ਅਨੁਸਾਰ ਕਾਂਗਰਸ ਨੇ ਹਲਕਾ ਫ਼ਰੀਦਕੋਟ (ਰਾਖਵਾਂ) ਤੋਂ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦੋਂ ਕਿ ਹਲਕਾ ਹੁਸ਼ਿਆਰਪੁਰ (ਰਾਖਵਾਂ) ਤੋਂ ਯਾਮਿਨੀ ਗੋਮਰ ਨੂੰ ਉਮੀਦਵਾਰ ਬਣਾਇਆ ਹੈ।



News Source link

- Advertisement -

More articles

- Advertisement -

Latest article