40.6 C
Patiāla
Monday, May 13, 2024

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਉਪ ਪ੍ਰਧਾਨ ਮੰਤਰੀ ਬਣੇ

Must read


ਇਸਲਾਮਾਬਾਦ, 28 ਅਪਰੈਲ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੂੰ ਅੱਜ ਕੈਬਨਿਟ ਸਕੱਤਰੇਤ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਦੇਸ਼ ਦਾ ਉਪ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ। ਡਾਰ (73) ਇੱਕ ਚਾਰਟਰਡ ਅਕਾਊਂਟੈਂਟ ਅਤੇ ਇੱਕ ਤਜਰਬੇਕਾਰ ਸਿਆਸਤਦਾਨ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਪਾਰਟੀ ਨਾਲ ਸਬੰਧਤ ਹੈ। ਨੋਟੀਫਿਕੇਸ਼ਨ ਅਨੁਸਾਰ ਪ੍ਰਧਾਨ ਮੰਤਰੀ ਸ਼ਰੀਫ਼ ਵੱਲੋਂ ਇਹ ਨਿਯੁਕਤੀ ‘ਤੁਰੰਤ ਪ੍ਰਭਾਵ ਨਾਲ ਅਤੇ ਅਗਲੇ ਹੁਕਮਾਂ’ ਤੱਕ ਕੀਤੀ ਗਈ ਹੈ।



News Source link

- Advertisement -

More articles

- Advertisement -

Latest article