39.2 C
Patiāla
Tuesday, May 21, 2024

ਸ਼ੰਭੂ ’ਚ ਰੇਲ ਪਟੜੀਆਂ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ – Punjabi Tribune

Must read


ਸ਼ੰਭੂ(ਪਟਿਆਲਾ), 1 ਮਈ

ਅੱਜ ਕਿਸਾਨਾਂ ਨੇ ਕੌਮਾਤਰੀ ਮਜ਼ਦੂਰ ਦਿਵਸ ਮੌਕੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਿਸਾਨ ਕਈ ਦਿਨਾਂ ਤੋਂ ਪਟੜੀਆਂ ’ਤੇ ਧਰਨਾ ਦੇ ਰਹੇ ਹਨ ਤੇ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ ਕਾਰਨ ਕਈ ਰੇਲ ਗੱਡੀਆਂ ਰੱਦ ਕਰਨੀਆਂ ਪੈ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਤੱਕ ਧਰਨਾ ਜਾਰੀ ਰੱਖਣਗੇ।



News Source link

- Advertisement -

More articles

- Advertisement -

Latest article