45.6 C
Patiāla
Monday, May 20, 2024

ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ

Must read


ਪੱਤਰ ਪ੍ਰੇਰਕ

ਸ੍ਰੀ ਕੀਰਤਪੁਰ ਸਾਹਿਬ, 9 ਮਈ

ਚੰਡੀਗੜ੍ਹ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨਜ਼ਦੀਕ ਇਕ ਅਾਲਟੋ ਕਾਰ ਫੁਟਪਾਥ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਉਸ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਪੁੱਜਣ ਤੋਂ ਪਹਿਲਾਂ ਹੀ ਦਮ ਤੋੜ ਗਏ।

The post ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ appeared first on Punjabi Tribune.



News Source link
#ਸੜਕ #ਹਦਸ #ਵਚ #ਪਤਪਤਨ #ਸਣ #ਤਨ #ਹਲਕ

- Advertisement -

More articles

- Advertisement -

Latest article