40.4 C
Patiāla
Wednesday, May 22, 2024

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਬਾਰੀ ਮਾਮਲੇ ’ਚ ਮੁੰਬਈ ਪੁਲੀਸ ਨੇ ਇਕ ਹੋਰ ਮੁਲਜ਼ਮ ਨੂੰ ਹਰਿਆਣਾ ਤੋਂ ਕਾਬੂ ਕੀਤਾ

Must read


ਮੁੰਬਈ, 14 ਮਈ

ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ 34 ਸਾਲਾ ਹਰਪਾਲ ਸਿੰਘ ਵਜੋਂ ਹੋਈ ਹੈ। ਉਹ ਹਰਿਆਣਾ ਦੇ ਫਤਿਹਾਬਾਦ ਦਾ ਰਹਿਣ ਵਾਲਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੋਮਵਾਰ ਸ਼ਾਮ ਉਸ ਨੂੰ ਜੱਦੀ ਸ਼ਹਿਰ ਤੋਂ ਗ੍ਰਿਫਤਾਰ ਕੀਤਾ। ਉਸ ਨੂੰ ਅੱਜ ਤੜਕੇ ਮੁੰਬਈ ਲਿਆਂਦਾ ਗਿਆ ਅਤੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article