40.4 C
Patiāla
Wednesday, May 22, 2024

ਬਹੁਤ ਦੁੱਖ ਦੀ ਗੱਲ ਹੈ ਜੰਗਲਾਂ ਦੀ ਅੱਗ ਦੇ ਮਾਮਲੇ ’ਚ ੳੁੱਤਰਾਖੰਡ ਸਰਕਾਰ ਹੱਥ ’ਤੇ ਹੱਥ ਧਰ ਕੇ ਬੈਠੀ ਰਹੀ, ਮੁੱਖ ਸਕੱਤਰ 17 ਨੂੰ ਪੇਸ਼ ਹੋਵੇ: ਸੁਪਰੀਮ ਕੋਰਟ

Must read


ਨਵੀਂ ਦਿੱਲੀ, 15 ਮਈ

ਸੁਪਰੀਮ ਕੋਰਟ ਨੇ ਅੱਜ ਉੱਤਰਾਖੰਡ ਦੇ ਜੰਗਲਾਂ ਨੂੰ ਲੱਗੀ ਅੱਗੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਗ ‘ਤੇ ਕਾਬੂ ਪਾਉਣ ’ਚ ਰਾਜ ਸਰਕਾਰ ਦਾ ਰਵੱਈਆ ਉਦਾਸੀਨ ਹੈ। ਅੱਗ ਦੇ ਮਾਮਲੇ ਵਿੱਚ ਐਕਸ਼ਨ ਪਲਾਨ ਤਿਆਰ ਕੀਤੇ ਗਏ, ਉਸ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਲਾਗੂ ਕਰਨ ਲਈ ਕੁੱਝ ਨਹੀਂ ਕੀਤਾ। ਸਰਵਉੱਚ ਅਦਾਲਤ ਨੇ ਉੱਤਰਾਖੰਡ ਦੇ ਮੁੱਖ ਸਕੱਤਰ ਨੂੰ 17 ਮਈ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।



News Source link

- Advertisement -

More articles

- Advertisement -

Latest article