35.5 C
Patiāla
Tuesday, June 24, 2025

ਚੰਡੀਗੜ੍ਹ ਵਿਚਲੇ ਸਾਰੇ ਸਕੂਲਾਂ ’ਚ 22 ਮਈ ਤੋਂ 30 ਜੂਨ ਤੱਕ ਛੁੱਟੀਆਂ

Must read


ਚੰਡੀਗੜ੍ਹ, 21 ਮਈ

ਚੰਡੀਗੜ੍ਹ ਪ੍ਰਸ਼ਾਸਨ ਨੇ ਗਰਮੀ ਵਧਣ ਕਾਰਨ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ 22 ਮਈ ਤੋਂ 30 ਜੂਨ ਤੱਕ ਯੂਟੀ ਵਿਚਲੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਛੁੱਟੀਆਂ ਰਹਿਣਗੀਆਂ।



News Source link

- Advertisement -

More articles

- Advertisement -

Latest article