34.1 C
Patiāla
Sunday, July 21, 2024

ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਖੁਦਕੁਸ਼ੀ

Must read

ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਖੁਦਕੁਸ਼ੀ


ਪੱਤਰ ਪ੍ਰੇਰਕ

ਲਹਿਰਾਗਾਗਾ, 23 ਜੂਨ

ਇਥੋਂ ਦੇ ਇਕ ਪ੍ਰਿਟਿੰਗ ਪ੍ਰੈਸ ਦੇ ਮਾਲਕ ਲਲਿਤ ਗੋਇਲ (35) ਪੁੱਤਰ ਸਤੀਸ਼ ਗੋਇਲ ਹਰਿਆਊ ਵਾਲੇ ਨੇ ਮਾਨਸਿਕ ਪ੍ਰੇਸ਼ਾਨੀ ਕਰਕੇ ਘੱਗਰ ਬਰਾਂਚ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਿਟੀ ਪੁਲੀਸ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਅੱਜ ਸਵੇਰੇ ਬੋਹਾ ਨੇੜਲੇ ਮੰਦਰਾਂ ਕੋਲੋਂ ਮਿਲੀ। ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਉਸ ਦੀ ਪਤਨੀ ਪੂਜਾ ਗੋਇਲ ਦੇ ਬਿਆਨ ’ਤੇ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਮ੍ਰਿਤਕ ਦੇਹ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।News Source link

- Advertisement -

More articles

- Advertisement -

Latest article