ਨਵੀਂ ਦਿੱਲੀ, 22 ਜੁਲਾਈ
ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ ਕਰੀਬ 3.45 ਵਜੇ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਆਮ ਬਜਟ 2024-25 ਪੇਸ਼ ਕਰਨ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਇੱਕ ਘੰਟੇ ਬਾਅਦ ਉਪਰਲੇ ਸਦਨ ਦੀ ਬੈਠਕ ਸ਼ੁਰੂ ਹੋਵੇਗੀ। -ਪੀਟੀਆਈ