ਮੁੰਬਈ, 11 ਸਤੰਬਰ
ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਮਾਮਲੇ ਵਿੱਚ ਮੁੰਬਈ ਪੁਲੀਸ ਨੇ ਐਫਆਈਆਰ ਦਰਜ ਕੀਤੀ ਹੈ। ਇਹ ਘਟਨਾ ਮੰਗਲਵਾਰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਕੁਰਾਨ ਦੇ ਕੁੱਝ ਪੰਨੇ ਬਾਂਦਰਾ ਯੂ-ਬਰਿੱਜ ’ਤੇ ਮਿਲੇ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ