16.8 C
Patiāla
Monday, November 17, 2025

ਜੈਪੁਰ ਹਵਾਈ ਅੱਡੇ ’ਤੇ ਤਾਇਨਾਤ ਸੀਆਈਐੱਸਐੱਫ ਨੂੰ ਧਮਕੀ ਭਰੀ ਈਮੇਲ ਮਿਲੀ, ਸੁਰੱਖਿਆ ਵਧਾਈ – Punjabi Tribune

Must read


ਜੈਪੁਰ, 4 ਅਕਤੂਬਰ

ਜੈਪੁਰ ਹਵਾਈ ਅੱਡੇ ’ਤੇ ਤਾਇਨਾਤ ਨੀਮ ਫੌਜੀ ਬਲ ਸੀਆਈਐੱਸਐੱਫ  ਨੂੰ ਅੱਜ ਦੁਪਹਿਰ ਵੇਲੇ ਇਕ ਧਮਕੀ ਭਰਪੂਰ ਈਮੇਲ ਮਿਲੀ। ਸ਼ਹਿਰ ਦੇ ਦੋ ਹੋਟਲਾਂ ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਹਵਾਈ ਅੱਡੇ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀਸੀਪੀ ਪੂਰਬੀ ਤੇਜਸਵਨੀ ਗੌਤਮ ਨੇ ਦੱਸਿਆ ਕਿ ਧਮਕੀਆਂ ਮਿਲਣ ਤੋਂ ਬਾਅਦ ਡੂੰਘਾਈ ਨਾਲ ਚੈਕਿੰਗ ਕੀਤੀ ਗਈ ਪਰ ਕੁਝ ਸ਼ੱਕੀ ਨਹੀਂ ਮਿਲਿਆ। -ਪੀਟੀਆਈ



News Source link

- Advertisement -

More articles

- Advertisement -

Latest article