33.5 C
Patiāla
Tuesday, June 24, 2025

ਸੁਪਰੀਮ ਕੋਰਟ ਵੱਲੋਂ ਪੰਚਾਇਤ ਚੋਣਾਂ ’ਤੇ ਰੋਕ ਲਾਉਣ ਤੋਂ ਨਾਂਹ

Must read


ਨਵੀਂ ਦਿੱਲੀ, 15 ਅਕਤੂਬਰ

Panchayat Elections Punjab: ਸੁਪਰੀਮ ਕੋਰਟ (Supreme Court) ਨੇ ਪੰਜਾਬ ਵਿਚ ਜਾਰੀ ਪੰਚਾਇਤ ਚੋਣਾਂ ਦੇ ਅਮਲ ਉਤੇ ਮੰਗਲਵਾਰ ਨੂੰ ਇਹ ਕਹਿਦਿਆਂ ਰੋਕ ਲਾਉਣ ਤਦੋਂ ਨਾਂਹ ਕਰ ਦਿੱਤੀ ਕਿ ਇਸ ਮੌਕੇ ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲ ਜਾਵੇਗੀ।

ਪੰਜਾਬ ਦੇ 12 ਹਜ਼ਾਰ ਤੋਂ ਵੱਧ ਪਿੰਡਾਂ ਵਿਚ ਮੰਗਲਵਾਰ ਸਵੇਰੇ 8 ਵਜੇ ਪੰਚਾਂ ਤੇ ਸਰਪੰਚਾਂ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਸੀ ਅਤੇ ਇਸ ਦੌਰਾਨ ਚੋਣਾਂ ਉਤੇ ਰੋਕ ਲਾਉਣ ਦੀ ਅਪੀਲ ਭਾਰਤ ਦੇ ਚੀਫ਼ ਜਸਟਿਸ (CJI) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਕੀਤੀ ਗਈ। -ਪੀਟੀਆਈ



News Source link

- Advertisement -

More articles

- Advertisement -

Latest article