29.3 C
Patiāla
Thursday, June 19, 2025

ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਦੀ ਸਰਕਾਰ ਦੇ ਸਹੁੰ ਚੁੱਕ ਸਮਾਰੋਹ ’ਤੇ ਰੋਕ ਲਾਉਣ ਤੋਂ ਇਨਕਾਰ

Must read


ਨਵੀਂ ਦਿੱਲੀ, 17 ਅਕਤੂਬਰ

ਸੁਪਰੀਮ ਕੋਰਟ ਨੇ ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਰੋਹ ’ਤੇ ਰੋਕ ਲਾਉਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਪਟੀਸ਼ਨ ’ਤੇ ਸਖ਼ਤ ਰੁਖ਼ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਹ ਅਜਿਹੀ ਪਟੀਸ਼ਨ ਦਾਇਰ ਕਰਨ ਲਈ ਪਟੀਸ਼ਨਰ ’ਤੇ ਜੁਰਮਾਨਾ ਲਗਾ ਸਕਦੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article