ਕਾਰੋਬਾਰ ਹਰਿਆਣਾ ਵਿਧਾਨ ਸਭਾ ਚੋਣਾਂ: 20 ਸੀਟਾਂ ’ਤੇ ਮੁੜ ਚੋਣਾਂ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਦਾਖਲ By Mehra Media Team October 17, 2024 0 75 Share Facebook Twitter Pinterest WhatsApp Must read False favorites High Quality Horse Racing System Proven To Win June 18, 2025 Kamal Kaur Bhabhi: 'ਕਮਲ ਕੌਰ ਭਾਬੀ' ਵਿਦੇਸ਼ ਹੋਣਾ ਚਾਹੁੰਦੀ ਸੀ ਸੈਟਲ, ਸੁਰਲੀਨ ਕੌਰ ਨੇ ਖੋਲ੍ਹੇ ਡੂੰਘੇ ਰਾਜ਼; ਬੋਲੀ- ਕੰਚਨ ਦਾ ਬੁਆਏਫ੍ਰੈਂਡ… June 18, 2025 ਕੀ ਤੁਸੀਂ ਪੇਸ਼ਾਬ ਰੋਕਦੇ ਹੋ? ਇਹ ਆਦਤ ਦੇ ਸਕਦੀ ਗੰਭੀਰ ਬਿਮਾਰੀਆਂ ਨੂੰ ਸੱਦਾ! ਜਾਣੋ ਬਚਾਅ ਦੇ ਤਰੀਕੇ June 18, 2025 Kamal Kaur Bhabhi: 'ਕਮਲ ਕੌਰ ਭਾਬੀ' ਦੀ ਪੋਸਟਮਾਰਟਮ ਰਿਪੋਰਟ 'ਚ ਹੈਰਾਨੀਜਨਕ ਖੁਲਾਸੇ, ਪ੍ਰਾਈ@ਵੇਟ ਪਾਰਟ ਦੇ ਕੋਲ ਮਿਲੇ ਨਿਸ਼ਾਨ ਤੋਂ ਬਾਅਦ ਮੱਚੀ ਤਰਥੱਲੀ… June 18, 2025 Mehra Media Teamhttps://punjabimedia.in ਨਵੀਂ ਦਿੱਲੀ, 16 ਅਕਤੂਬਰਸੁਪਰੀਮ ਕੋਰਟ ਵਿੱਚ ਅੱਜ ਦਾਖ਼ਲ ਕੀਤੀ ਗਈ ਪਟੀਸ਼ਨ ਰਾਹੀਂ ਭਾਰਤੀ ਚੋਣ ਕਮਿਸ਼ਨ ਨੂੰ ਹਰਿਆਣਾ ਦੀਆਂ 20 ਵਿਧਾਨ ਸਭਾ ਸੀਟਾਂ ’ਤੇ ਮੁੜ ਤੋਂ ਚੋਣਾਂ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਉਕਤ ਸੀਟਾਂ ’ਤੇ ਚੋਣ ਨਤੀਜੇ ਸ਼ੱਕੀ ਰਹਿਣ ਅਤੇ ਈਵੀਐੱਮਜ਼ ਵਿੱਚ ਗੜਬੜ ਹੋਣ ਦੇ ਦੋਸ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਇਹ ਮੰਗ ਵੀ ਕੀਤੀ ਗਈ ਹੈ ਕਿ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਦੇ ਤਿੰਨੋਂ ਗੇੜਾਂ ਦਾ ਡੇਟਾ ਫਾਰਮ 17ਸੀ ਦੇ ਨਾਲ ਪ੍ਰਕਾਸ਼ਿਤ ਕਰਨ ਅਤੇ ਚੋਣ ਪ੍ਰਮਾਣ ਪੱਤਰ ਜਾਰੀ ਕਰਨ ਲਈ ਵੀ ਕਿਹਾ ਜਾਵੇ। ਇਹ ਪਟੀਸ਼ਨ ਪ੍ਰਿਆ ਮਿਸ਼ਰਾ ਤੇ ਵਿਕਾਸ ਬਾਂਸਲ ਵੱਲੋਂ ਵਕੀਲ ਨਰੇਂਦਰ ਮਿਸ਼ਰਾ ਰਾਹੀਂ ਦਾਇਰ ਕੀਤੀ ਗਈ ਹੈ। -ਏਐੱਨਆਈ ਸਬੰਧਿਤ ਖ਼ਬਰਾਂ Published At: OCTOBER 16, 2024 11:09 PM (IST) Published At: OCTOBER 16, 2024 10:02 PM (IST) Published At: OCTOBER 16, 2024 07:40 PM (IST) | Updated At: OCTOBER 16, 2024 08:37 PM (IST) Published At: OCTOBER 16, 2024 07:17 PM (IST) | Updated At: OCTOBER 16, 2024 09:49 PM (IST) Published At: OCTOBER 16, 2024 06:18 PM (IST) Published At: OCTOBER 16, 2024 05:52 PM (IST) | Updated At: OCTOBER 16, 2024 09:49 PM (IST) News Source link Tagsਸਟਸਪਰਮਸਭਹਰਆਣਕਰਟਚਚਣਤਦਦਖਲਪਟਸ਼ਨਮਗਮੜਵਧਨਵਲ Share Facebook Twitter Pinterest WhatsApp Previous articleNick Jonas: ਪ੍ਰਿਯੰਕਾ ਚੋਪੜਾ ਦੇ ਪਤੀ ਦੀ ਜਾ*ਨ ਨੂੰ ਖਤਰਾ? ਸ਼ਾਰਪ ਸ਼ੂ*ਟ*ਰ ਦੇ ਸੀ ਨਿਸ਼ਾਨੇ 'ਤੇ, ਸਟੇਜ ਤੋਂ ਭੱਜਦੇ ਨਜ਼ਰ ਆਏ ਨਿਕ ਜੋਨਸ, ਵੀਡੀਓ ਵਾਇਰਲNext articleਅੰਗਰੇਜ਼ੀ ਪੜ੍ਹਾਉਂਦਾ ਸਰਪੰਚ - Advertisement - More articles ਸਰਬਜੀਤ ਭੰਗੂ ਦੂਜੀ ਵਾਰ ਬਣੇ ‘ਪਟਿਆਲਾ ਮੀਡੀਆ ਕਲੱਬ’ ਦੇ ਚੇਅਰਮੈਨ May 9, 2025 ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਤਿੰਨ ਦਿਨ ਲਈ ਛੁੱਟੀ May 9, 2025 ਪਾਕਿ ਵੱਲੋਂ ਕੰਟਰੋਲ ਰੇਖਾ ਦੇ ਨਾਲ ਬਿਨਾਂ ਭੜਕਾਹਟ ਦੇ ਫਾਇਰਿੰਗ ਤੇ ਗੋਲਾਬਾਰੀ May 8, 2025 - Advertisement - Latest article False favorites High Quality Horse Racing System Proven To Win June 18, 2025 Kamal Kaur Bhabhi: 'ਕਮਲ ਕੌਰ ਭਾਬੀ' ਵਿਦੇਸ਼ ਹੋਣਾ ਚਾਹੁੰਦੀ ਸੀ ਸੈਟਲ, ਸੁਰਲੀਨ ਕੌਰ ਨੇ ਖੋਲ੍ਹੇ ਡੂੰਘੇ ਰਾਜ਼; ਬੋਲੀ- ਕੰਚਨ ਦਾ ਬੁਆਏਫ੍ਰੈਂਡ… June 18, 2025 ਕੀ ਤੁਸੀਂ ਪੇਸ਼ਾਬ ਰੋਕਦੇ ਹੋ? ਇਹ ਆਦਤ ਦੇ ਸਕਦੀ ਗੰਭੀਰ ਬਿਮਾਰੀਆਂ ਨੂੰ ਸੱਦਾ! ਜਾਣੋ ਬਚਾਅ ਦੇ ਤਰੀਕੇ June 18, 2025 Kamal Kaur Bhabhi: 'ਕਮਲ ਕੌਰ ਭਾਬੀ' ਦੀ ਪੋਸਟਮਾਰਟਮ ਰਿਪੋਰਟ 'ਚ ਹੈਰਾਨੀਜਨਕ ਖੁਲਾਸੇ, ਪ੍ਰਾਈ@ਵੇਟ ਪਾਰਟ ਦੇ ਕੋਲ ਮਿਲੇ ਨਿਸ਼ਾਨ ਤੋਂ ਬਾਅਦ ਮੱਚੀ ਤਰਥੱਲੀ… June 18, 2025 Chopra Family: ਚੋਪੜਾ ਖਾਨਦਾਨ 'ਚ ਮਾਤਮ ਦਾ ਮਾਹੌਲ, ਗਮ 'ਚ ਡੁੱਬਿਆ ਪਰਿਵਾਰ; ਫਿਲਮੀ ਸਿਤਾਰਿਆਂ ਸਣੇ ਸਦਮੇ 'ਚ ਸਿਆਸੀ ਹਸਤੀਆਂ… June 17, 2025
ਨਵੀਂ ਦਿੱਲੀ, 16 ਅਕਤੂਬਰਸੁਪਰੀਮ ਕੋਰਟ ਵਿੱਚ ਅੱਜ ਦਾਖ਼ਲ ਕੀਤੀ ਗਈ ਪਟੀਸ਼ਨ ਰਾਹੀਂ ਭਾਰਤੀ ਚੋਣ ਕਮਿਸ਼ਨ ਨੂੰ ਹਰਿਆਣਾ ਦੀਆਂ 20 ਵਿਧਾਨ ਸਭਾ ਸੀਟਾਂ ’ਤੇ ਮੁੜ ਤੋਂ ਚੋਣਾਂ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਉਕਤ ਸੀਟਾਂ ’ਤੇ ਚੋਣ ਨਤੀਜੇ ਸ਼ੱਕੀ ਰਹਿਣ ਅਤੇ ਈਵੀਐੱਮਜ਼ ਵਿੱਚ ਗੜਬੜ ਹੋਣ ਦੇ ਦੋਸ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਇਹ ਮੰਗ ਵੀ ਕੀਤੀ ਗਈ ਹੈ ਕਿ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਦੇ ਤਿੰਨੋਂ ਗੇੜਾਂ ਦਾ ਡੇਟਾ ਫਾਰਮ 17ਸੀ ਦੇ ਨਾਲ ਪ੍ਰਕਾਸ਼ਿਤ ਕਰਨ ਅਤੇ ਚੋਣ ਪ੍ਰਮਾਣ ਪੱਤਰ ਜਾਰੀ ਕਰਨ ਲਈ ਵੀ ਕਿਹਾ ਜਾਵੇ। ਇਹ ਪਟੀਸ਼ਨ ਪ੍ਰਿਆ ਮਿਸ਼ਰਾ ਤੇ ਵਿਕਾਸ ਬਾਂਸਲ ਵੱਲੋਂ ਵਕੀਲ ਨਰੇਂਦਰ ਮਿਸ਼ਰਾ ਰਾਹੀਂ ਦਾਇਰ ਕੀਤੀ ਗਈ ਹੈ। -ਏਐੱਨਆਈ