29.3 C
Patiāla
Thursday, June 19, 2025

ਸ਼ੇਰਗੜ੍ਹ ਚੀਮਾ ਦੀ ਸਰਪੰਚੀ ਯੁਗਰਾਜ ਨੇ ਜਿੱਤੀ – Punjabi Tribune

Must read


ਸੰਦੌੜ: ਪਿੰਡ ਸ਼ੇਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਯੁਗਰਾਜ ਸਿੰਘ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਚੀਮਾ ਨੂੰ ਵਿਧਾਇਕ ਡਾ. ਜਮੀਲ-ਉਰ -ਰਹਿਮਾਨ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ। ਯੁਗਰਾਜ ਸਿੰਘ ਨੇ ਆਪਣੇ ਵਿਰੋਧੀ ਉਮੀਦਵਾਰ ਗੌਰਵ ਸਿੰਗਲਾ ਨੂੰ 107 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਸਰਪੰਚ ਯੁਗਰਾਜ ਸਿੰਘ ਨੇ ਕਿਹਾ ਕਿ ਇਹ ਜਿੱਤ ਨਗਰ ਨਿਵਾਸੀਆਂ ਸੰਗਤਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ ਦੇ ਨਾਲ ਦਿਨ ਰਾਤ ਇਕ ਕਰਕੇ ਕੰਮ ਕੀਤਾ ਹੈ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜ ਸਾਲ ਉਹ ਨਿਰਸਵਾਰਥ ਹੋ ਕੇ ਮਿਹਨਤ ਤੇ ਲਗਨ ਦੇ ਨਾਲ ਪਿੰਡ ਦੀ ਸੇਵਾ ਕਰਨਗੇ ਅਤੇ ਆਪਣੇ ਕੰਮ ਪ੍ਰਤੀ ਕਿਸੇ ਨੂੰ ਵੀ ਸ਼ਿਕਾਇਤ ਨਹੀਂ ਆਉਣ ਦੇਣਗੇ। -ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article