29.3 C
Patiāla
Thursday, June 19, 2025

ਪੱਛਮੀ ਬੰਗਾਲ: ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਸਮਾਪਤ – Punjabi Tribune

Must read


ਕੋਲਕਾਤਾ, 21 ਅਕਤੂਬਰ

ਇਥੋਂ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੀ ਟਰੇਨੀ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ਵਿਚ ਇਨਸਾਫ ਲੈਣ ਲਈ ਸੂਬੇ ਭਰ ਦੇ ਹਸਪਤਾਲਾਂ ਵਿਚ ਜੂਨੀਅਰ ਡਾਕਟਰਾਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ ਪਰ ਇਨ੍ਹਾਂ ਡਾਕਟਰਾਂ ਦੇ ਵਫਦ ਨੇ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਤੋਂ ਬਾਅਦ ਇਹ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਇਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਉਹ ਸੰਘਰਸ਼ ਦੂਜੇ ਤਰੀਕੇ ਨਾਲ ਜਾਰੀ ਰੱਖਣਗੇ।



News Source link

- Advertisement -

More articles

- Advertisement -

Latest article