41.2 C
Patiāla
Friday, May 17, 2024

ਪੰਜਾਬ ’ਚ ਭਾਰਤ-ਪਾਕਿਸਤਾਨ ਸਰਹੱਦ ਕੋਲ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

Must read


ਨਵੀਂ ਦਿੱਲੀ/ਜਲੰਧਰ, 23 ਅਗਸਤ

ਬੀਐੱਸਐੱਫ ਨੇ ਅੱਜ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਗਸ਼ਤ ਦੌਰਾਨ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ। ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਹੋਣ ਦਾ ਸ਼ੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤੜਕੇ ਫ਼ਿਰੋਜ਼ਪੁਰ ਸੈਕਟਰ ਵਿੱਚ ਛੇ ਮੈਗਜ਼ੀਨਾਂ ਨਾਲ ਤਿੰਨ ਏਕੇ ਰਾਈਫ਼ਲਾਂ, ਚਾਰ ਮੈਗਜ਼ੀਨਾਂ ਨਾਲ ਦੋ ਐੱਮ3 ਸਬ-ਮਸ਼ੀਨ ਗੰਨ ਅਤੇ ਦੋ ਮੈਗਜ਼ੀਨਾਂ ਨਾਲ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਪਾਕਿਸਤਾਨ ਤੋਂ ਇਥੇ ਸਮੱਗਲ ਕੀਤੇ ਜਾਣ ਦਾ ਸ਼ੱਕ ਹੈ।





News Source link

- Advertisement -

More articles

- Advertisement -

Latest article