45.6 C
Patiāla
Sunday, May 19, 2024

ਦਿਲੀਪ ਟਿਰਕੀ ਨੇ ਹਾਕੀ ਇੰਡੀਆ ਪ੍ਰਧਾਨਗੀ ਅਹੁਦੇ ਲਈ ਨਾਮਜ਼ਦਗੀ ਭਰੀ

Must read


ਨਵੀਂ ਦਿੱਲੀ: ਭਾਰਤ ਦੇ ਸਾਬਕਾ ਕਪਤਾਨ ਅਤੇ ਓਲੰਪੀਅਨ ਦਿਲੀਪ ਟਿਰਕੀ ਨੇ ਅੱਜ ਹਾਕੀ ਇੰਡੀਆ ਦੇ ਪ੍ਰਧਾਨਗੀ ਅਹੁਦੇ ਲਈ ਨਾਮਜ਼ਦਗੀ ਭਰੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮਗਰੋਂ ਟਿਰਕੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਇਸ ਖੇਡ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣਾ ਹੈ। -ਪੀਟੀਆਈ





News Source link

- Advertisement -

More articles

- Advertisement -

Latest article