33.2 C
Patiāla
Saturday, May 18, 2024

ਦਿੱਲੀ: ਬਗ਼ੈਰ ਪੀਯੂਸੀ ਤੋਂ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ

Must read


ਨਵੀਂ ਦਿੱਲੀ, 1 ਅਕਤੂਬਰ

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪਾਂ ‘ਤੇ 25 ਅਕਤੂਬਰ ਤੋਂ ਪੀਯੂਸੀ (ਪ੍ਰਦੂਸ਼ਣ ਕੰਟਰੋਲ ਜਾਂਚ) ਸਰਟੀਫਿਕੇਟ ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਮਿਲਣਗੇ। ਉਨ੍ਹਾਂ ਦੱਸਿਆ ਕਿ 29 ਸਤੰਬਰ ਨੂੰ ਵਾਤਾਵਰਣ, ਟਰਾਂਸਪੋਰਟ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ 25 ਅਕਤੂਬਰ ਤੋਂ ਇਸ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।



News Source link

- Advertisement -

More articles

- Advertisement -

Latest article