36.2 C
Patiāla
Sunday, May 19, 2024

ਤਾਇਕਵਾਂਡੋ: ਹਰਮਨਪ੍ਰੀਤ ਨੇ ਕਾਂਸੇ ਦਾ ਤਗ਼ਮਾ ਜਿੱਤਿਆ

Must read


ਕਾਲਾਂਵਾਲੀ (ਪੱਤਰ ਪ੍ਰੇਰਕ): ਇੱਥੋਂ ਦੇ ਦਿ ਮਿਲੇਨੀਅਮ ਸਕੂਲ ਦੀ ਦਸਵੀਂ ਜਮਾਤ ਦੀ ਖਿਡਾਰਨ ਹਰਮਨਪ੍ਰੀਤ ਕੌਰ ਨੇ ਕਰਨਾਲ ਵਿੱਚ ਕਰਵਾਏ ਗਏ ਰਾਜ ਪੱਧਰੀ ਤਾਇਕਵਾਂਡੋ ਟੂਰਨਾਮੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ| ਇਸ ਖਿਡਾਰਨ ਦੀ ਜਿੱਤ ’ਤੇ ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਨੇ ਕੋਚ ਅਭਿਸ਼ੇਕ ਬਿਸ਼ਨੋਈ ਅਤੇ ਖਿਡਾਰਨ ਹਰਮਨਪ੍ਰੀਤ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਚੇਅਰਮੈਨ ਅਸ਼ੋਕ ਸਿੰਗਲਾ ਨੇ ਖਿਡਾਰਨ ਨੂੰ ਵਧਾਈ ਦਿੱਤੀ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।  





News Source link

- Advertisement -

More articles

- Advertisement -

Latest article