45.6 C
Patiāla
Sunday, May 19, 2024

ਫ਼ਿਰੋਜ਼ਪੁਰ: ਰਾਧਾ ਸੁਆਮੀ ਸਤਿਸੰਗ ਘਰ ਦੀ ਕੰਧ ’ਤੇ ਲਿਖੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

Must read


ਸੰਜੀਵ ਹਾਂਡਾ

ਫ਼ਿਰੋਜ਼ਪੁਰ, 13 ਨਵੰਬਰ

ਕਸਬਾ ਤਲਵੰਡੀ ਭਾਈ ਦੇ ਪਿੰਡ ਲੱਲੇ ਵਿਚ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਦੀ ਕੰਧ ’ਤੇ ਸ਼ਰਾਰਤੀ ਅਨਸਰਾਂ ਨੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖ ਦਿੱਤੇ ਹਨ। ਅੱਜ ਸਵੇਰੇ ਸਤਿਸੰਗ ਦੇ ਸਮੇਂ ਤੋਂ ਕੁਝ ਚਿਰ ਪਹਿਲਾਂ ਜਦੋਂ ਡੇਰੇ ਦੇ ਸੇਵਾਦਾਰ ਉਥੇ ਪਹੁੰਚੇ ਤਾਂ ਉਨ੍ਹਾਂ ਪੁਲੀਸ ਨੂੰ ਸੂਚਨਾ ਦਿੱਤੀ। ਨਾਅਰਿਆਂ ਦੇ ਨਾਲ ਐੱਸਐੱਫ਼ਜੇ ਵੀ ਲਿਖਿਆ ਹੋਇਆ ਸੀ। ਕਾਗਜ਼ੀ ਕਾਰਵਾਈ ਤੋਂ ਬਾਅਦ ਪੁਲੀਸ ਨੇ ਨਾਅਰੇ ਮਿਟਾ ਦਿੱਤੇ। ਪੁਲੀਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਘਟਨਾਵਾਂ ਇਸ ਜ਼ਿਲ੍ਹੇ ਵਿਚ ਪਹਿਲਾਂ ਵੀ ਕਈ ਵਾਰ ਹੋ ਚੁੱਕੀਆਂ ਹਨ,





News Source link

- Advertisement -

More articles

- Advertisement -

Latest article