34.3 C
Patiāla
Tuesday, May 21, 2024

ਉੱਤਰੀ ਕੋਰੀਆ ਦੇ ਨੇਤਾ ਕਿਮ ਦੀ ਧੀ ਪਹਿਲੀ ਵਾਰ ਜਨਤਕ ਤੌਰ ’ਤੇ ਨਜ਼ਰ ਆਈ

Must read


ਸਿਓਲ (ਦੱਖਣੀ ਕੋਰੀਆ), 19 ਨਵੰਬਰ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਧੀ ਨੇ ਪਹਿਲੀ ਵਾਰ ਜਨਤਕ ਤੌਰ ਸਾਹਮਣੇ ਆਈ। ਕਿਮ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਦੇਖਣ ਪਹੁੰਚੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਉਨ੍ਹਾਂ ਦੇ ਨਾਲ ਸਨ। ਉੱਤਰੀ ਕੋਰੀਆ ਦੀ ਕੇਂਦਰੀ ਸਮਾਚਾਰ ਏਜੰਸੀ ਨੇ ਕਿਹਾ ਕਿ ਕਿਮ ਨੇ ਆਪਣੀ ਪਤਨੀ ਰੀ ਸੋਲ ਜੂ ਅਤੇ ਪਿਆਰੀ ਧੀ ਦੇ ਨਾਲ-ਨਾਲ ਸੀਨੀਅਰ ਅਧਿਕਾਰੀਆਂ ਦੇ ਨਾਲ ਮਿਜ਼ਾਈਲ ਦਾ ਪ੍ਰੀਖਣ ਦੇਖਿਆ।





News Source link

- Advertisement -

More articles

- Advertisement -

Latest article