29.1 C
Patiāla
Wednesday, May 8, 2024

ਭਾਰਤ ਤੇ ਆਸਟਰੇਲੀਆ ਵਿਚਾਲੇ ਮੁਕਤ ਵਪਾਰ ਸਮਝੌਤਾ 29 ਦਸੰਬਰ ਤੋਂ ਲਾਗੂ ਹੋਵੇਗਾ

Must read


ਨਵੀਂ ਦਿੱਲੀ, 30 ਨਵੰਬਰ

ਭਾਰਤ ਅਤੇ ਆਸਟਰੇਲੀਆ ਵਿਚਕਾਰ ਮੁਕਤ ਵਪਾਰ ਸਮਝੌਤਾ (ਐੱਫਟੀਏ) 29 ਦਸੰਬਰ ਤੋਂ ਲਾਗੂ ਹੋਵੇਗਾ। ਆਸਟਰੇਲੀਆ ਦੇ ਵਪਾਰ ਅਤੇ ਸੈਰ-ਸਪਾਟਾ ਮੰਤਰੀ ਡੌਨ ਫਰੇਲ ਨੇ ਅੱਜ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹਾ ਕਦਮ ਹੈ, ਜੋ ਪੰਜ ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਕੇ 45-50 ਅਰਬ ਡਾਲਰ ਤੱਕ ਪਹੁੰਚਾ ਦੇਵੇਗਾ।



News Source link

- Advertisement -

More articles

- Advertisement -

Latest article