37.7 C
Patiāla
Saturday, May 18, 2024

ਪਾਕਿਸਤਾਨ ਆਪਣੀ ਧਰਤੀ ’ਤੇ ਸ਼ਰਮਸਾਰ: ਇੰਗਲੈਂਡ ਤੋਂ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਹਾਰਿਆ

Must read


ਕਰਾਚੀ, 20 ਦਸੰਬਰ

ਇੰਗਲੈਂਡ ਨੇ ਅੱਜ ਇੱਥੇ ਤੀਜੇ ਅਤੇ ਆਖਰੀ ਟੈਸਟ ਕ੍ਰਿਕਟ ਮੈਚ ਵਿੱਚ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 3-0 ਨਾਲ ਹੂੰਝਾ ਫੇਰ ਦਿੱਤਾ। ਸਵੇਰੇ ਜਦੋਂ ਇੰਗਲੈਂਡ ਨੇ ਆਪਣੀ ਪਾਰੀ ਸ਼ੁਰੂ ਕੀਤੀ ਤਾਂ ਉਸ ਨੂੰ ਜਿੱਤ ਲਈ ਸਿਰਫ਼ 55 ਦੌੜਾਂ ਦੀ ਲੋੜ ਸੀ। ਉਸ ਨੇ 38 ਮਿੰਟਾਂ ‘ਚ ਦੋ ਵਿਕਟਾਂ ‘ਤੇ 170 ਦੌੜਾਂ ਬਣਾ ਕੇ ਇਤਿਹਾਸਕ ਜਿੱਤ ਦਰਜ ਕੀਤੀ। ਇਹ ਪਹਿਲੀ ਵਾਰ ਹੈ, ਜਦੋਂ ਪਾਕਿਸਤਾਨ ਨੂੰ ਘਰੇਲੂ ਮੈਦਾਨ ‘ਤੇ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ‘ਚ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ।





News Source link

- Advertisement -

More articles

- Advertisement -

Latest article