32.2 C
Patiāla
Sunday, May 19, 2024

ਇੰਗਲੈਂਡ ਦੇ ਸੈਮ ਨੂੰ ਪੰਜਾਬ ਕਿੰਗਜ਼ ਨੇ 18.25 ਕਰੋੜ ਰੁਪਏ ’ਚ ਖਰੀਦਿਆ: ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖ਼ਿਡਾਰੀ

Must read


ਕੋਚੀ, 23 ਦਸੰਬਰ

ਇੰਗਲੈਂਡ ਆਲਰਾਊਂਡਰ ਸੈਮ ਕੁਰੇਨ ਆਈਪੀਐੱਲ ਨਿਲਾਮੀ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ। ਉਸ ਨੂੰ ਪੰਜਾਬ ਕਿੰਗਜ਼ ਨੇ 18.25 ਕਰੋੜ ਰੁਪਏ ਵਿੱਚ ਖਰੀਦਿਆ। ਇਸ ਤਰ੍ਹਾਂ ਆਸਟਰੇਲੀਆ ਦੇ ਆਲਰਾਊਂਡਰ ਕੈਮਰਨ ਗ੍ਰੀਨ ਨੂੰ ਆਈਪੀਐੱਲ ਨਿਲਾਮੀ ਵਿੱਚ ਮੁੰਬਈ ਇੰਡੀਅਨਜ਼ ਨੇ 17.50 ਕਰੋੜ ਰੁਪਏ ਵਿੱਚ ਖਰੀਦਿਆ। ਇੰਗਲੈਂਡ ਦੇ ਆਲਰਾਊਂਡਰ ਅਤੇ ਟੈਸਟ ਕਪਤਾਨ ਬੇਨ ਸਟੋਕਸ ਨੂੰ ਚੇਨਈ ਸੁਪਰ ਕਿੰਗਜ਼ ਨੇ 16.25 ਕਰੋੜ ਰੁਪਏ ਵਿੱਚ ਖਰੀਦਿਆ।



News Source link

- Advertisement -

More articles

- Advertisement -

Latest article