37.7 C
Patiāla
Sunday, May 19, 2024

ਦੇਸ਼ ਭਗਤ ਸਕੂਲ ’ਚ ਦੰਦਾਂ ਸਬੰਧੀ ਕੈਂਪ

Must read


ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਵੱਲੋਂ ਵਿਦਿਆਰਥੀਆਂ ਵਿਚ ਮੂੰਹ ਦੀ ਸਫ਼ਾਈ ਦੀ ਆਦਤ ਪੈਦਾ ਕਰਨ ਲਈ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ ਦੇਸ਼ ਭਗਤ ਡੈਂਟਲ ਹਸਪਤਾਲ ਤੋਂ ਮਾਹਿਰ ਦੰਦਾਂ ਦੇ ਡਾਕਟਰਾਂ ਨੇ ਸਕੂਲੀ ਬੱਚਿਆਂ ਦਾ ਚੈੱਕਅਪ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਮੂੰਹ ਦੀ ਸਫ਼ਾਈ ਸਬੰਧੀ ਇੱਕ ਡਾਕੂਮੈਂਟਰੀ ਦਿਖਾਈ ਗਈ। ਡਾ. ਤਾਨੀਆ ਨੇ ਦੰਦਾਂ ਦੀ ਦੇਖਭਾਲ ਬਾਰੇ ਭਾਸ਼ਣ ਦਿੰਦਿਆਂ ਵਿਦਿਆਰਥੀਆਂ ਨੂੰ ਬੁਰਸ਼ ਕਰਨ ਦੇ ਸੁਝਾਅ ਦਿੱਤੇ। ਅੰਤ ਵਿਚ ਸਕੂਲ ਪ੍ਰਿੰਸੀਪਲ ਰਜਨੀਸ਼ ਮਦਾਨ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਦੰਦਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article