45.7 C
Patiāla
Saturday, May 18, 2024

ਆਂਧਰਾ ਪ੍ਰਦੇਸ਼: ਦਵਾਈਆਂ ਬਣਾਉਣ ਵਾਲੀ ਕੰਪਨੀ ’ਚ ਅੱਗ ਲੱਗਣ ਕਾਰਨ 4 ਮੌਤਾਂ

Must read


ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼), 27 ਦਸੰਬਰ

ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਵਿੱਚ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਵਿੱਚ ਸਥਿਤ ਦਵਾਈਆਂ ਬਣਾਉਣ ਵਾਲੀ ਕੰਪਨੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਚਾਰ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। 



News Source link

- Advertisement -

More articles

- Advertisement -

Latest article