45.8 C
Patiāla
Saturday, May 18, 2024

ਪਾਕਿਸਤਾਨ, ਜਪਾਨ ਤੇ ਨੇਪਾਲ ਦੇ ਪ੍ਰਧਾਨ ਮੰਤਰੀਆਂ ਨੇ ਮੋਦੀ ਨਾਲ ਦੁੱਖ ਪ੍ਰਗਟਾਇਆ

Must read


ਇਸਲਾਮਾਬਾਦ (ਪਾਕਿਸਤਾਨ), 30 ਦਸੰਬਰ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਤੋਂ ਪਹਿਲਾਂ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ ਮਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਵੀ ਦੁੱਖ ਪ੍ਰਗਟ ਕੀਤਾ ਹੈ। 





News Source link

- Advertisement -

More articles

- Advertisement -

Latest article