39.5 C
Patiāla
Thursday, May 16, 2024

ਦਿੱਲੀ ਵਾਸੀਆਂ ਵੱਲੋਂ ਕ੍ਰਿਸਮਸ ਤੋਂ ਨਵੇਂ ਸਾਲ ਤਕ ਇਕ ਕਰੋੜ ਸ਼ਰਾਬ ਦੀਆਂ ਬੋਤਲਾਂ ਦੀ ਖਪਤ

Must read


ਨਵੀਂ ਦਿੱਲੀ, 2 ਜਨਵਰੀ

ਦਿੱਲੀ ਵਾਸੀਆਂ ਨੇ ਅੱਠ ਦਿਨਾਂ ਵਿਚ ਸ਼ਰਾਬ ਦੀਆਂ ਇਕ ਕਰੋੜ ਰੁਪਏ ਤੋਂ ਵੱਧ ਮੁੱਲ ਦੀਆਂ ਬੋਤਲਾਂ ਦੀ ਖਰੀਦਦਾਰੀ ਕੀਤੀ। ਕ੍ਰਿਸਮਸ ਤੋਂ ਲੈ ਕੇ ਨਵੇਂ ਸਾਲ ਦੇ ਜਸ਼ਨਾਂ ਤਕ ਦਿੱਲੀ ਸਰਕਾਰ ਨੂੰ 218 ਕਰੋੜ ਰੁਪਏ ਦੀ ਕਮਾਈ ਹੋਈ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ 31 ਦਸੰਬਰ ਨੂੰ ਕੌਮੀ ਰਾਜਧਾਨੀ ’ਚ 20.30 ਲੱਖ ਸ਼ਰਾਬ ਦੀਆਂ ਬੋਤਲਾਂ ਦੀ ਵਿਕਰੀ ਹੋਈ। ਪੀਟੀਆਈ



News Source link

- Advertisement -

More articles

- Advertisement -

Latest article